ਹੁਣੇ ਹੁਣੇ ਇੱਥੇ 11 ਏਕੜ ਕਣਕ ਨੂੰ ਲੱਗੀ ਭਿਆਨਕ ਅੱਗ,ਦੇਖੋ ਪੂਰੀ ਖ਼ਬਰ

ਫਾਜਿਲਕਾ ਦੇ ਪਿੰਡ ਕੌਡੀਆ ਵਾਲੀ ਵਿਚ ਖੜ੍ਹੀ ਕਣਕ ਨੂੰ ਅੱਗ ਲੱਗਣ ਨਾਲ 11 ਏਕੜ ਕਣਕ ਸੜ ਕੇ ਸੁਆਹ ਹੋ ਗਈ ਹੈ।ਅੱਗ ਲੱਗਦੇ ਸਾਰ ਹੀ ਫਾਜਿਲਕਾ ਦੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਜਦੋ ਤੱਕ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ ਉਸ ਤੋਂ ਪਹਿਲਾ ਹੀ ਕਿਸਾਨਾਂ ਨੇ ਅੱਗ ਉਤੇ ਕਾਬੂ ਪਾ ਲਿਆ ਸੀ ਪਰ 11 ਏਕੜ ਅੱਗ ਦੀ ਭੇਟ ਚੜ੍ਹ ਗਏ।

ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ ਹੈ। ਹਰ ਸਾਲ ਕਿਸਾਨਾਂ ਦੀਆਂ ਫਸਲਾਂ ਅੱਗ ਦੀ ਭੇਦ ਚੜ੍ਹ ਜਾਂਦੀਆਂ ਹਨ।ਅੱਗ ਲੱਗਣ ਨਾਲ 11 ਏਕੜ ਕਣਕ ਰਾਖ ਵਿਚ ਬਦਲ ਗਈ ਹੈ। ਇਸ ਮੌਕੇ ਕਿਸਾਨਾ ਨੇ ਸਰਕਾਰ ਤੋ ਮੰਗ ਕੀਤੀ ਕਿ ਉਹਨਾਂ ਦੀ ਮਾਲੀ ਮਦਦ ਕੀਤੀ ਜਾਵੇ।

ਫਾਜਿਲਕਾ ਦੇ ਪਿੰਡ ਕੌਡੀਆ ਵਾਲੀ ਵਿਚ ਖੜ੍ਹੀ ਕਣਕ ਨੂੰ ਅੱਗ ਲੱਗਣ ਨਾਲ 11 ਏਕੜ ਕਣਕ ਸੜ ਕੇ ਸੁਆਹ ਹੋ ਗਈ ਹੈ।ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |

ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

Leave a Reply

Your email address will not be published. Required fields are marked *